caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hujuraat, ਆਇਤ 17

ਮਦੀਨਾ · ਉਤਰਨ ਦਾ ਕ੍ਰਮ 106 · 49:17

يَمُنُّونَ عَلَيْكَ أَنْ أَسْلَمُوا۟ قُل لَّا تَمُنُّوا۟ عَلَىَّ إِسْلَٰمَكُم بَلِ ٱللَّهُ يَمُنُّ عَلَيْكُمْ أَنْ هَدَىٰكُمْ لِلْإِيمَٰنِ إِن كُنتُمْ صَٰدِقِينَ

Punjabi Translation - Arif Haleem(ਹੇ ਨਬੀ!) ਉਹ (ਬੱਦੂ) ਤੁਹਾਡੇ ਉੱਤੇ ਆਪਣੇ ਮੁਸਲਮਾਨ ਹੋਣ ਦਾ ਅਹਿਸਾਨ ਜਤਾਉਂਦੇ ਹਨ। ਤੁਸੀਂ ਉਹਨਾਂ ਨੂੰ ਆਖੋ ਕਿ ਆਪਣੇ ਮੁਸਲਮਾਨ ਹੋਣ ਦਾ ਅਹਿਸਾਨ ਮੇਰੇ ਸਿਰ ਨਾ ਧਰੋ, ਸਗੋਂ ਤੁਹਾਡੇ ’ਤੇ ਅੱਲਾਹ ਦਾ ਅਹਿਸਾਨ ਹੈ ਕਿ ਉਸ ਨੇ ਤੁਹਾਨੂੰ ਈਮਾਨ ਦੀ ਹਿਦਾਇਤ ਬਖ਼ਸ਼ੀ, ਜੇ ਤੁਸੀਂ ਸੱਚੇ ਹੋ। (ਤਾਂ ਇਸ ਅਹਿਸਾਨ ਨੂੰ ਕਬੂਲੋ)।
Looking for a topic? Try the meaning search — your question is scanned across all 6,236 verses.
ਭਾਸ਼ਾ — 70