caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hujuraat, ਆਇਤ 18

ਮਦੀਨਾ · ਉਤਰਨ ਦਾ ਕ੍ਰਮ 106 · 49:18

إِنَّ ٱللَّهَ يَعْلَمُ غَيْبَ ٱلسَّمَٰوَٰتِ وَٱلْأَرْضِ وَٱللَّهُ بَصِيرٌۢ بِمَا تَعْمَلُونَ

Punjabi Translation - Arif Haleemਬੇਸ਼ੱਕ ਅੱਲਾਹ ਅਕਾਸ਼ਾਂ ਅਤੇ ਧਰਤੀ ਦੀਆਂ ਸਾਰੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ ਅਤੇ ਤੁਸੀਂ ਜੋ ਵੀ ਕਰ ਰਹੇ ਹੋ ਅੱਲਾਹ ਉਸ ਨੂੰ ਵੀ ਚੰਗੀ ਤਰ੍ਹਾਂ ਵੇਖ ਰਿਹਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70