caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hujuraat, ਆਇਤ 3

ਮਦੀਨਾ · ਉਤਰਨ ਦਾ ਕ੍ਰਮ 106 · 49:3

إِنَّ ٱلَّذِينَ يَغُضُّونَ أَصْوَٰتَهُمْ عِندَ رَسُولِ ٱللَّهِ أُو۟لَٰٓئِكَ ٱلَّذِينَ ٱمْتَحَنَ ٱللَّهُ قُلُوبَهُمْ لِلتَّقْوَىٰ لَهُم مَّغْفِرَةٌ وَأَجْرٌ عَظِيمٌ

Punjabi Translation - Arif Haleemਜਿਹੜੇ ਲੋਕ ਅੱਲਾਹ ਦੇ ਪੈਗ਼ੰਬਰ (ਮੁਹੰਮਦ ਸ:) ਦੀ ਹਜ਼ੂਰੀ ਵਿਚ ਆਪਣੀਆਂ ਆਵਾਜ਼ਾਂ ਨੀਵੀਆਂ ਰੱਖਦੇ ਹਨ, ਇਹੋ ਉਹ ਲੋਕ ਹਨ ਜਿਨ੍ਹਾਂ ਦੇ ਦਿਲਾਂ ਦੀ ਪਰਖ ਅੱਲਾਹ ਨੇ ਪਰਹੇਜ਼ਗਾਰੀ ਲਈ ਕਰ ਲਈ ਹੈ। ਉਹਨਾਂ ਲਈ (ਅੱਲਾਹ ਵੱਲੋਂ) ਬਖ਼ਸ਼ਿਸ਼ ਹੈ ਅਤੇ (ਚੰਗੇ ਕੰਮਾਂ ਦਾ) ਬਹੁਤ ਵੱਡਾ ਬਦਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70