إِنَّ ٱلَّذِينَ يُنَادُونَكَ مِن وَرَآءِ ٱلْحُجُرَٰتِ أَكْثَرُهُمْ لَا يَعْقِلُونَ
Punjabi Translation - Arif Haleem(ਹੇ ਨਬੀ!) ਜਿਹੜੇ ਲੋਕ ਤੁਹਾਨੂੰ ਕਮਰਿਆਂ ਦੇ ਬਾਹਰੋਂ ਆਵਾਜ਼ਾਂ ਦਿੰਦੇ ਹਨ ਉਹਨਾਂ ਵਿੱਚੋਂ ਬਹੁਤੇ ਲੋਕ ਬੇ-ਅਕਲ ਹਨ।
إِنَّ ٱلَّذِينَ يُنَادُونَكَ مِن وَرَآءِ ٱلْحُجُرَٰتِ أَكْثَرُهُمْ لَا يَعْقِلُونَ