يَٰٓأَيُّهَا ٱلَّذِينَ ءَامَنُوٓا۟ إِن جَآءَكُمْ فَاسِقٌۢ بِنَبَإٍ فَتَبَيَّنُوٓا۟ أَن تُصِيبُوا۟ قَوْمًۢا بِجَهَٰلَةٍ فَتُصْبِحُوا۟ عَلَىٰ مَا فَعَلْتُمْ نَٰدِمِينَ
Punjabi Translation - Arif Haleemਹੇ ਈਮਾਨ ਵਾਲਿਓ! ਜੇ ਕੋਈ ਝੂਠਾ ਵਿਅਕਤੀ ਤੁਹਾਨੂੰ ਕੋਈ ਸੂਚਨਾ ਦੇਵੇ ਤਾਂ ਉਸ ਦੀ ਜਾਂਚ-ਪੜ੍ਹਤਾਲ ਕਰ ਲਿਆ ਕਰੋ। ਇੰਜ ਨਾ ਹੋਵੇ ਕਿ ਤੁਸੀਂ ਕਿਸੇ ਕੌਮ ਨੂੰ ਅਣਜਾਣਪੁਣੇ ਵਿਚ ਨੁਕਸਾਨ ਪੁਚਾ ਬੈਠੋ ਅਤੇ ਫੇਰ ਤੁਹਾਨੂੰ ਆਪਣੀ ਕਰਨੀ ’ਤੇ ਪਛਤਾਵਾ ਹੋਵੇ।