caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hujuraat, ਆਇਤ 7

ਮਦੀਨਾ · ਉਤਰਨ ਦਾ ਕ੍ਰਮ 106 · 49:7

وَٱعْلَمُوٓا۟ أَنَّ فِيكُمْ رَسُولَ ٱللَّهِ لَوْ يُطِيعُكُمْ فِى كَثِيرٍ مِّنَ ٱلْأَمْرِ لَعَنِتُّمْ وَلَٰكِنَّ ٱللَّهَ حَبَّبَ إِلَيْكُمُ ٱلْإِيمَٰنَ وَزَيَّنَهُۥ فِى قُلُوبِكُمْ وَكَرَّهَ إِلَيْكُمُ ٱلْكُفْرَ وَٱلْفُسُوقَ وَٱلْعِصْيَانَ أُو۟لَٰٓئِكَ هُمُ ٱلرَّٰشِدُونَ

Punjabi Translation - Arif Haleemਭਲੀ ਭਾਂਤ ਜਾਣ ਜਾਓ! ਕਿ ਤੁਹਾਡੇ ਵਿਚਾਲੇ ਅੱਲਾਹ ਦਾ ਰਸੂਲ ਮੌਜੂਦ ਹੈ। ਜੇ ਉਹ ਸਾਰੇ ਮਾਮਲਿਆਂ ਵਿਚ ਤੁਹਾਡੀ ਗੱਲ ਮੰਨ ਲਿਆ ਕਰੇ ਤਾਂ ਤੁਸੀਂ ਆਪੋ ਔਕੜਾਂ ਵਿਚ ਫਸ ਜਾਂਦੇ, ਪਰ ਅੱਲਾਹ ਨੇ ਤੁਹਾਨੂੰ ਈਮਾਨ ਦਾ ਮੋਹ ਬਖ਼ਸ਼ਿਆ ਅਤੇ ਉਸ ਨੂੰ ਤੁਹਾਡੇ ਲਈ ਮਨ-ਭਾਉਂਦਾ ਬਣਾ ਦਿੱਤਾ ਅਤੇ ਉਸ ਨੇ ਤੁਹਾਡੇ ਲਈ ਕੁਫ਼ਰ, ਝੂਠ ਤੇ ਅਵੱਗਿਆ ਨੂੰ ਨਾ-ਪਸੰਦ ਬਣਾ ਛੱਡਿਆ ਹੈ। ਇਹੋ ਲੋਕ ਸਿੱਧੀ ਰਾਹ ਚੱਲਣ ਵਾਲੇ ਤੇ ਹਿਦਾਇਤ ਵਾਲੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70