caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hujuraat, ਆਇਤ 9

ਮਦੀਨਾ · ਉਤਰਨ ਦਾ ਕ੍ਰਮ 106 · 49:9

وَإِن طَآئِفَتَانِ مِنَ ٱلْمُؤْمِنِينَ ٱقْتَتَلُوا۟ فَأَصْلِحُوا۟ بَيْنَهُمَا فَإِنۢ بَغَتْ إِحْدَىٰهُمَا عَلَى ٱلْأُخْرَىٰ فَقَٰتِلُوا۟ ٱلَّتِى تَبْغِى حَتَّىٰ تَفِىٓءَ إِلَىٰٓ أَمْرِ ٱللَّهِ فَإِن فَآءَتْ فَأَصْلِحُوا۟ بَيْنَهُمَا بِٱلْعَدْلِ وَأَقْسِطُوٓا۟ إِنَّ ٱللَّهَ يُحِبُّ ٱلْمُقْسِطِينَ

Punjabi Translation - Arif Haleemਅਤੇ (ਹੇ ਮੁਸਲਮਾਨੋ!) ਜੇ ਈਮਾਨ ਵਾਲਿਆਂ ਦੇ ਦੋ ਧੜੇ ਆਪੋ ਵਿਚ ਲੜ ਪੈਣ ਤਾਂ ਉਹਨਾਂ ਵਿਚਾਲੇ ਮੇਲ-ਮਿਲਾਪ ਕਰਾ ਦਿਓ। (ਜੇ ਉਹਨਾਂ ਵਿਚਾਲੇ ਸੁਲਾਹ ਨਾ ਹੋਵੇ ਤਾਂ) ਫੇਰ ਜਿਹੜਾ ਉਹਨਾਂ ’ਚੋਂ ਦੂਜੇ ਨਾਲ ਵਧੀਕੀ ਕਰਦਾ ਹੈ ਤਾਂ ਤੁਸੀਂ ਵਧੀਕੀ ਕਰਨ ਵਾਲੇ ਨਾਲ ਲੜੋ, ਇੱਥੋਂ ਤਕ ਕਿ ਉਹ ਅੱਲਾਹ ਦੇ ਹੁਕਮਾਂ ਨੂੰ ਮੰਣਨ ਵਾਲਾ ਬਣ ਜਾਵੇ। ਜੇ ਉਹ ਸੁਲਾਹ ਵੱਲ ਪਰਤ ਆਵੇ ਤਾਂ ਇਨਸਾਫ਼ ਨਾਲ ਸੁਲਾਹ ਕਰਵਾ ਦਿਓ ਅਤੇ ਨਿਆ ਕਰੋ, ਕਿਉਂ ਜੋ ਅੱਲਾਹ ਨਿਆ ਕਰਨ ਵਾਲਿਆਂ ਨੂੰ ਹੀ ਮੁਹੱਬਤ ਕਰਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70