بِسْمِ ٱللَّهِ ٱلرَّحْمَٰنِ ٱلرَّحِيمِ يَٰٓأَيُّهَا ٱلَّذِينَ ءَامَنُوٓا۟ أَوْفُوا۟ بِٱلْعُقُودِ أُحِلَّتْ لَكُم بَهِيمَةُ ٱلْأَنْعَٰمِ إِلَّا مَا يُتْلَىٰ عَلَيْكُمْ غَيْرَ مُحِلِّى ٱلصَّيْدِ وَأَنتُمْ حُرُمٌ إِنَّ ٱللَّهَ يَحْكُمُ مَا يُرِيدُ
Punjabi Translation - Arif Haleemਹੇ ਈਮਾਨ ਵਾਲਿਓ! ਆਪਣੇ ਬਚਨਾਂ ਨੂੰ ਨਿਭਾਓ। ਤੁਹਾਡੇ ਲਈ ਸਾਰੇ ਚੌਖੁਰੇ ਪਸ਼ੂ ਹਲਾਲ (ਜਾਇਜ਼) ਕੀਤੇ ਗਏ ਹਨ, ਛੁੱਟ ਉਹਨਾਂ ਤੋਂ ਜਿਹੜੇ ਤੁਹਾ` (ਅੱਗੇ ਚੱਲ ਕੇ) ਦੱਸੇ ਜਾਣਗੇ। ਪਰ ਜਦੋਂ ਤੁਸੀਂ ਇਹਰਾਮ (ਹੱਜ ਦਾ ਵਿਸ਼ੇਸ਼ ਵਸਤਰ) ਦੀ ਹਾਲਤ ਵਿਚ ਹੋਵੋ ਤਾਂ ਸ਼ਿਕਾਰ ਨੂੰ ਆਪਣੇ ਲਈ ਜਾਇਜ਼ ਨਾ ਸਮਝੋ। ਬੇਸ਼ੱਕ ਅੱਲਾਹ ਜੋ ਚਾਹੁੰਦਾ ਰੁ ਉਸੇ ਦਾ ਹੁਕਮ ਦਿੰਦਾ ਹੇ।