قُل لَّا يَسْتَوِى ٱلْخَبِيثُ وَٱلطَّيِّبُ وَلَوْ أَعْجَبَكَ كَثْرَةُ ٱلْخَبِيثِ فَٱتَّقُوا۟ ٱللَّهَ يَٰٓأُو۟لِى ٱلْأَلْبَٰبِ لَعَلَّكُمْ تُفْلِحُونَ
Punjabi Translation - Arif Haleem(ਹੇ ਨਬੀ!) ਤੁਸੀਂ ਆਖ ਦਿਓ! ਕਿ ਪਾਕ ਤੇ ਨਾਪਾਕ ਇਕ ਸਾਮਾਨ ਨਹੀਂ ਹੋ ਸਕਦੇ ਭਾਵੇਂ ਨਾਪਾਕ ਲੋਕਾਂ ਦੀ ਬਹੁਗਿਣਤੀ ਤੁਹਾਨੂੰ ਕਿੰਨੀ ਹੀ ਪ੍ਰਭਾਵਿਤ ਕਿਉਂ ਨਾ ਕਰਦੀ ਹੋਵੇ। ਸੋ ਹੇ ਅਕਲ ਵਾਲਿਓ! ਤੁਸੀਂ ਅੱਲਾਹ ਤੋਂ ਹੀ ਡਰੋ ਤਾਂ ਜੋ ਤੁਸੀਂ ਸਫ਼ਲ ਹੋ ਸਕੋ।