قَدْ سَأَلَهَا قَوْمٌ مِّن قَبْلِكُمْ ثُمَّ أَصْبَحُوا۟ بِهَا كَٰفِرِينَ
Punjabi Translation - Arif Haleemਅਜਿਹੀਆਂ ਗੱਲਾਂ ਤੁਹਾਥੋਂ ਪਹਿਲਾਂ ਦੂਜੇ ਲੋਕਾਂ ਨੇ ਵੀ ਪੁੱਛਿਆਂ ਸਨ ਅਤੇ ਉਹਨਾਂ ਗੱਲਾਂ ਕਾਰਨ ਹੀ ਉਹ ਕਾਫ਼ਿਰ ਹੋ ਗਏ।
قَدْ سَأَلَهَا قَوْمٌ مِّن قَبْلِكُمْ ثُمَّ أَصْبَحُوا۟ بِهَا كَٰفِرِينَ