يَٰٓأَيُّهَا ٱلَّذِينَ ءَامَنُوا۟ عَلَيْكُمْ أَنفُسَكُمْ لَا يَضُرُّكُم مَّن ضَلَّ إِذَا ٱهْتَدَيْتُمْ إِلَى ٱللَّهِ مَرْجِعُكُمْ جَمِيعًا فَيُنَبِّئُكُم بِمَا كُنتُمْ تَعْمَلُونَ
Punjabi Translation - Arif Haleemਹੇ ਈਮਾਨ ਵਾਲਿਓ! ਤੁਸੀਂ ਆਪਣੀ ਚਿੰਤਾ ਅਵਸ਼ ਕਰੋ, ਜੇ ਤੁਸੀਂ ਸਿੱਧੀ ਰਾਹ ’ਤੇ ਚੱਲ ਰਹੇ ਹੋ ਤਾਂ ਜਿਹੜਾ ਵਿਅਕਤੀ ਕੁਰਾਹੇ ਪਿਆ ਹੋਇਆ ਹੇ ਉਹ ਤੁਹਾਡਾ ਕੁੱਝ ਵੀ ਵਿਗਾੜ ਨਹੀਂ ਸਕਦਾ। ਤੁਸੀਂ ਸਾਰਿਆਂ ਨੇ ਅੱਲਾਹ ਵੱਲ ਹੀ ਪਰਤਣਾ ਹੇ, ਫੇਰ ਉਹ ਤੁਹਾਨੂੰ ਦੱਸ ਦੇਵੇਗਾ ਕਿ ਤੁਸੀਂ ਕੀ ਕਰਦੇ ਰਹੇ ਹੋ ?