caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 11

ਮਦੀਨਾ · ਉਤਰਨ ਦਾ ਕ੍ਰਮ 112 · 5:11

يَٰٓأَيُّهَا ٱلَّذِينَ ءَامَنُوا۟ ٱذْكُرُوا۟ نِعْمَتَ ٱللَّهِ عَلَيْكُمْ إِذْ هَمَّ قَوْمٌ أَن يَبْسُطُوٓا۟ إِلَيْكُمْ أَيْدِيَهُمْ فَكَفَّ أَيْدِيَهُمْ عَنكُمْ وَٱتَّقُوا۟ ٱللَّهَ وَعَلَى ٱللَّهِ فَلْيَتَوَكَّلِ ٱلْمُؤْمِنُونَ

Punjabi Translation - Arif Haleemਹੇ ਈਮਾਨ ਵਾਲਿਓ! ਅੱਲਾਹ ਨੇ ਤੁਹਾਡੇ ਉੱਤੇ ਜਿਹੜੀ ਨਿਅਮਤ (ਰੱਬੀ ਮਦਦ) ਨਾਜ਼ਿਲ ਕੀਤੀ ਸੀ ਉਸ ਨੂੰ ਚੇਤੇ ਰੱਖੋ ਜਦੋਂ ਇਕ ਕੌਮ ਨੇ ਤੁਹਾਡੇ ਉੱਤੇ ਹੱਥ ਪਾਉਣ ਦੀ ਕੋਸ਼ਿਸ਼ ਕੀਤੀ ਸੀ ਤਾਂ ਅੱਲਾਹ ਨੇ ਉਹਨਾਂ ਦੇ ਹੱਥਾਂ ਨੂੰ ਤੁਹਾਡੇ ਤਕ ਪਹੁੰਚਣ ਤੋਂ ਰੋਕ ਦਿੱਤਾ ਸੀ। ਅੱਲਾਹ ਤੋਂ ਡਰਦੇ ਰਹੋ ਅਤੇ ਮੋਮਿਨਾਂ ਨੂੰ ਅੱਲਾਹ ਉੱਤੇ ਹੀ ਭਰੋਸਾ ਕਰਨਾ ਚਾਹੀਦਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70