caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 112

ਮਦੀਨਾ · ਉਤਰਨ ਦਾ ਕ੍ਰਮ 112 · 5:112

إِذْ قَالَ ٱلْحَوَارِيُّونَ يَٰعِيسَى ٱبْنَ مَرْيَمَ هَلْ يَسْتَطِيعُ رَبُّكَ أَن يُنَزِّلَ عَلَيْنَا مَآئِدَةً مِّنَ ٱلسَّمَآءِ قَالَ ٱتَّقُوا۟ ٱللَّهَ إِن كُنتُم مُّؤْمِنِينَ

Punjabi Translation - Arif Haleemਉਹ ਸਮਾਂ ਵੀ ਯਾਦ ਕਰੋ ਜਦੋਂ ਹਵਾਰੀਆਂ (ਭਾਵ ਈਸਾ ਦੇ ਸਹਾਇਕਾਂ) ਨੇ ਕਿਹਾ ਸੀ ਕਿ ਹੇ ਮਰੀਅਮ ਦੇ ਪੁੱਤਰ ਈਸਾ! ਕੀ ਤੁਹਾਡਾ ਰੱਬ ਇਹ ਕਰ ਸਕਦਾ ਹੇ ਕਿ ਸਾਡੇ ਲਈ ਭੋਜਨ ਦਾ ਥਾਲ ਭੇਜੇ? ਤਾਂ ਉਹਨਾਂ (ਈਸਾ) ਨੇ ਕਿਹਾ ਕਿ ਅੱਲਾਹ ਤੋਂ ਡਰ, ਜੇ ਤੁਸੀਂ ਈਮਾਨ ਵਾਲੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70