قَالُوا۟ نُرِيدُ أَن نَّأْكُلَ مِنْهَا وَتَطْمَئِنَّ قُلُوبُنَا وَنَعْلَمَ أَن قَدْ صَدَقْتَنَا وَنَكُونَ عَلَيْهَا مِنَ ٱلشَّٰهِدِينَ
Punjabi Translation - Arif Haleemਉਹ ਬੋਲੇ, ਅਸੀਂ ਚਾਹੁੰਦੇ ਹਾਂ ਕਿ ਅਸੀਂ ਉਸ ਵਿੱਚੋਂ ਖਾਈਏ ਤਾਂ ਜੋ ਸਾਡੇ ਦਿਲਾਂ ਦੀ ਤਸੱਲੀ ਹੋ ਜਾਵੇ ਅਤੇ ਅਸੀਂ ਇਹ ਜਾਣ ਲਈਏ ਕਿ ਤੁਸੀਂ ਸਾਡੇ ਨਾਲ ਸੱਚ ਬੋਲਿਆ ਹੇ ਅਤੇ ਅਸੀਂ ਗਵਾਹੀ ਦੇਣ ਵਾਲਿਆਂ ਵਿੱਚੋਂ ਹੋ ਜਾਈਏ।