caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 115

ਮਦੀਨਾ · ਉਤਰਨ ਦਾ ਕ੍ਰਮ 112 · 5:115

قَالَ ٱللَّهُ إِنِّى مُنَزِّلُهَا عَلَيْكُمْ فَمَن يَكْفُرْ بَعْدُ مِنكُمْ فَإِنِّىٓ أُعَذِّبُهُۥ عَذَابًا لَّآ أُعَذِّبُهُۥٓ أَحَدًا مِّنَ ٱلْعَٰلَمِينَ

Punjabi Translation - Arif Haleemਅੱਲਾਹ ਨੇ ਕਿਹਾ ਕਿ ਮੈਂ ਉਹ ਭੋਜਨ ਤੁਹਾਡੇ ਲਈ ਉਤਾਰਾਂਗਾ, ਜੇ ਫੇਰ ਵੀ ਤੁਹਾਡੇ ਵਿੱਚੋਂ ਕੋਈ ਇਨਕਾਰ ਕਰੇਗਾ, ਤਾਂ ਮੈਂ ਉਸ ਨੂੰ ਅਜਿਹੀ ਸਜ਼ਾ ਦੇਵਾਂਗਾ ਕਿ ਉਹ ਸਜ਼ਾ ਦੁਨੀਆਂ ਜਹਾਨ ਵਿਚ ਕਿਸੇ ਹੋਰ ਨੂੰ ਨਹੀਂ ਦੇਵਾਂਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70