caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 116

ਮਦੀਨਾ · ਉਤਰਨ ਦਾ ਕ੍ਰਮ 112 · 5:116

وَإِذْ قَالَ ٱللَّهُ يَٰعِيسَى ٱبْنَ مَرْيَمَ ءَأَنتَ قُلْتَ لِلنَّاسِ ٱتَّخِذُونِى وَأُمِّىَ إِلَٰهَيْنِ مِن دُونِ ٱللَّهِ قَالَ سُبْحَٰنَكَ مَا يَكُونُ لِىٓ أَنْ أَقُولَ مَا لَيْسَ لِى بِحَقٍّ إِن كُنتُ قُلْتُهُۥ فَقَدْ عَلِمْتَهُۥ تَعْلَمُ مَا فِى نَفْسِى وَلَآ أَعْلَمُ مَا فِى نَفْسِكَ إِنَّكَ أَنتَ عَلَّٰمُ ٱلْغُيُوبِ

Punjabi Translation - Arif Haleemਉਹ ਸਮਾਂ ਵੀ ਯਾਦ ਰੱਖੋ, ਜਦੋਂ ਅੱਲਾਹ ਆਖੇਗਾ ਕਿ ਹੇ ਮਰੀਅਮ ਦੇ ਪੁੱਤਰ ਈਸਾ! ਕੀ ਤੂੰ ਇਹਨਾਂ ਨੂੰ ਕਿਹਾ ਸੀ ਕਿ ਮੈਨੂੰ ਅਤੇ ਮੇਰੀ ਮਾਂ ਨੂੰ ਅੱਲਾਹ ਨੂੰ ਛੱਡ ਕੇ ਇਸ਼ਟ ਬਣਾਓ ? ਤਾਂ ਉਹ ਆਖੇਗਾ ਕਿ ਤੂੰ ਪਾਕ ਹੇ, ਮੈਨੂੰ ਕਿਸੇ ਪ੍ਰਕਾਰ ਵੀ ਇਹ ਸ਼ੋਭਾ ਨਹੀਂ ਦਿੰਦਾ ਕਿ ਮੈਂ ਅਜਿਹੀ ਗੱਲ ਕਹਾਂ ਜਿਸ ਦਾ ਮੈਨੂੰ ਕੋਈ ਵੀ ਅਧਿਕਾਰ ਨਹੀਂ, ਜੇ ਮੈਂ ਇਹ ਗੱਲ ਕਹੀ ਹੋਵੇਗੀ ਤਾਂ ਤੁਹਾਨੂੰ ਪਤਾ ਹੀ ਹੋਵੇਗੀ, ਤੂੰ ਤਾਂ ਮੇਰੇ ਦਿਲ ਦੀਆਂ ਗੱਲਾਂ ਵੀ ਜਾਣਦਾ ਹੇ, ਪਰ ਮੈਂ ਤੇਰੇ ਦਿਲ ਦੀਆਂ ਗੱਲਾਂ ਨਹੀਂ ਜਾਣਦਾ। ਤੂੰ ਸਾਰੀਆਂ ਗ਼ੈਬ ਦੀਆਂ ਗੱਲਾਂ ਦਾ ਜਾਣਨ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70