caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 117

ਮਦੀਨਾ · ਉਤਰਨ ਦਾ ਕ੍ਰਮ 112 · 5:117

مَا قُلْتُ لَهُمْ إِلَّا مَآ أَمَرْتَنِى بِهِۦٓ أَنِ ٱعْبُدُوا۟ ٱللَّهَ رَبِّى وَرَبَّكُمْ وَكُنتُ عَلَيْهِمْ شَهِيدًا مَّا دُمْتُ فِيهِمْ فَلَمَّا تَوَفَّيْتَنِى كُنتَ أَنتَ ٱلرَّقِيبَ عَلَيْهِمْ وَأَنتَ عَلَىٰ كُلِّ شَىْءٍ شَهِيدٌ

Punjabi Translation - Arif Haleemਮੈਂ ਉਹਨਾਂ ਨੂੰ ਛੁੱਟ ਉਸ ਤੋਂ ਜਿਸ ਦਾ ਤੂੰ ਮੈਨੂੰ ਹੁਕਮ ਦਿੱਤਾ ਸੀ, ਕੁੱਝ ਵੀ ਨਹੀਂ ਕਿਹਾ ਕਿ ਤੁਸੀਂ ਅੱਲਾਹ ਦੀ ਬੰਦਗੀ ਕਰੋ, ਜਿਹੜਾ ਮੇਰਾ ਵੀ ਰੱਬ ਹੇ ਅਤੇ ਤੁਹਾਡਾ ਵੀ ਰੱਬ ਹੇ। ਮੈਂ ਜਦੋਂ ਤਕ ਇਹਨਾਂ ਵਿਚ ਰਿਹਾ ਇਹਨਾਂ ਦੀ ਰਾਖੀ ਕੀਤੀ ਜਦੋਂ ਤੂੰ ਮੈਨੂੰ ਚੁੱਕ ਲਿਆ ਫੇਰ ਤੂੰ ਹੀ ਇਹਨਾਂ ਦੀ ਰਾਖੀ ਕਰਨ ਵਾਲਾ ਸੀ। ਤੂੰ ਹੀ ਹਰ ਚੀਜ਼ ਦੀ ਰਾਖੀ ਕਰਨ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70