caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 14

ਮਦੀਨਾ · ਉਤਰਨ ਦਾ ਕ੍ਰਮ 112 · 5:14

وَمِنَ ٱلَّذِينَ قَالُوٓا۟ إِنَّا نَصَٰرَىٰٓ أَخَذْنَا مِيثَٰقَهُمْ فَنَسُوا۟ حَظًّا مِّمَّا ذُكِّرُوا۟ بِهِۦ فَأَغْرَيْنَا بَيْنَهُمُ ٱلْعَدَاوَةَ وَٱلْبَغْضَآءَ إِلَىٰ يَوْمِ ٱلْقِيَٰمَةِ وَسَوْفَ يُنَبِّئُهُمُ ٱللَّهُ بِمَا كَانُوا۟ يَصْنَعُونَ

Punjabi Translation - Arif Haleemਜਿਹੜੇ ਆਪਣੇ ਆਪ ਨੂੰ ਨਸਰਾਨੀ (ਇਸਾਈ) ਆਖਵਾਉਂਦੇ ਹਨ, ਅਸੀਂ ਉਹਨਾਂ ਤੋਂ ਵੀ ਹੁਕਮਾਂ ਦੀ ਪਾਲਣਾ ਕਰਨ ਦਾ ਬਚਨ [5] ਲਿਆ ਸੀ, ਪ੍ਰੰਤੂ ਜਿਸ ਗੱਲ ਲਈ ਉਹਨਾਂ ਤੋਂ ਬਚਨ ਲਿਆ ਗਿਆ ਸੀ ਉਸ ਦਾ ਇਕ ਵੱਡਾ ਭਾਗ ਉਹਨਾਂ ਨੇ ਭੁਲਾ ਦਿੱਤਾ। ਸੋ ਫੇਰ ਅਸੀਂ ਵੀ ਉਹਨਾਂ ਵਿਚਾਲੇ ਕਿਆਮਤ ਤਕ ਲਈ ਦੁਸ਼ਮਣੀ ਤੇ ਈਰਖਾ ਪਾ ਛੱਡੀ ਅਤੇ ਉਹ ਜੋ ਵੀ ਕਰਦੇ ਹਨ ਅੱਲਾਹ ਉਹਨਾਂ ਨੂੰ ਛੇਤੀ ਹੀ ਉਹਨਾਂ ਦੀਆਂ ਕਰਤੂਤਾਂ ਤੋਂ ਜਾਣੂ ਕਰ ਦੇਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70