caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 20

ਮਦੀਨਾ · ਉਤਰਨ ਦਾ ਕ੍ਰਮ 112 · 5:20

وَإِذْ قَالَ مُوسَىٰ لِقَوْمِهِۦ يَٰقَوْمِ ٱذْكُرُوا۟ نِعْمَةَ ٱللَّهِ عَلَيْكُمْ إِذْ جَعَلَ فِيكُمْ أَنۢبِيَآءَ وَجَعَلَكُم مُّلُوكًا وَءَاتَىٰكُم مَّا لَمْ يُؤْتِ أَحَدًا مِّنَ ٱلْعَٰلَمِينَ

Punjabi Translation - Arif Haleemਯਾਦ ਕਰੋ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਆਖਿਆ ਸੀ ਕਿ ਹੇ ਮੇਰੀ ਕੌਮ! ਅੱਲਾਹ ਦੇ ਉਸ ਅਹਿਸਾਨ ਨੂੰ ਯਾਦ ਕਰੋ, ਜਿਹੜਾ ਉਸ ਨੇ ਤੁਹਾਡੇ ਉੱਤੇ ਕੀਤਾ ਹੇ, ਜਦੋਂ ਕਿ ਉਸ ਨੇ ਤੁਹਾਡੇ ਵਿੱਚੋਂ ਪੈਗ਼ੰਬਰ ਬਣਾਏ, ਤੁਹਾਨੂੰ ਹਕੂਮਤਾਂ ਵੀ ਬਖ਼ਸ਼ੀਆਂ ਅਤੇ ਤੁਹਾਨੂੰ ਉਹ ਕੁੱਝ ਦਿੱਤਾ ਜੋ ਸੰਸਾਰ ਵਿਚ ਹੋਰ ਕਿਸੇ ਨੂੰ ਨਹੀਂ ਸੀ ਦਿੱਤਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70