يَٰقَوْمِ ٱدْخُلُوا۟ ٱلْأَرْضَ ٱلْمُقَدَّسَةَ ٱلَّتِى كَتَبَ ٱللَّهُ لَكُمْ وَلَا تَرْتَدُّوا۟ عَلَىٰٓ أَدْبَارِكُمْ فَتَنقَلِبُوا۟ خَٰسِرِينَ
Punjabi Translation - Arif Haleemਹੇ ਮੇਰੀ ਕੌਮ! ਇਸ ਪਵਿੱਤਰ ਧਰਤੀ (ਫਲਸਤੀਨ) ਵਿਚ ਦਾਖ਼ਲ ਹੋ ਜਾਓ ਜਿਹੜੀ ਅੱਲਾਹ ਨੇ ਤੁਹਾਡੇ ਨਾਂ ਲਿੱਖ ਛੱਡੀ ਹੇ। ਤੁਸੀਂ (ਜਿਹਾਦ ਤੋਂ) ਪਿੱਠ ਨਾ ਫੇਰ ਲੈਣ, (ਨਹੀਂ ਤਾਂ) ਤੁਸੀਂ ਘਾਟੇ ਵਿਚ ਰਹੋਗੇ।