caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 24

ਮਦੀਨਾ · ਉਤਰਨ ਦਾ ਕ੍ਰਮ 112 · 5:24

قَالُوا۟ يَٰمُوسَىٰٓ إِنَّا لَن نَّدْخُلَهَآ أَبَدًا مَّا دَامُوا۟ فِيهَا فَٱذْهَبْ أَنتَ وَرَبُّكَ فَقَٰتِلَآ إِنَّا هَٰهُنَا قَٰعِدُونَ

Punjabi Translation - Arif Haleemਉਹ ਆਖਣ ਲੱਗੇ ਕਿ ਹੇ ਮੂਸਾ! ਜਦੋਂ ਤਕ ਉਹ ਉੱਥੇ ਹਨ ਉਦੋਂ ਤਕ ਅਸੀਂ ਉਸ ਧਰਤੀ ਵਿਚ ਨਹੀਂ ਦਾਖ਼ਲ ਹੋਵਾਂਗੇ, ਸੋ ਤੂੰ ਤੇ ਤੇਰਾ ਰੱਬ, ਦੋਵੇਂ ਹੀ ਜਾਓ ਤੇ ਉਹਨਾਂ ਨਾਲ ਲੜੋ, ਅਸੀਂ ਤਾਂ ਇੱਥੇ ਹੀ ਬੈਠੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70