قَالَ رَبِّ إِنِّى لَآ أَمْلِكُ إِلَّا نَفْسِى وَأَخِى فَٱفْرُقْ بَيْنَنَا وَبَيْنَ ٱلْقَوْمِ ٱلْفَٰسِقِينَ
Punjabi Translation - Arif Haleemਮੂਸਾ ਨੇ ਆਖਿਆ ਕਿ ਹੇ ਰੱਬਾ! ਮੈਨੂੰ ਤਾਂ ਛੁੱਟ ਆਪਣੇ ਆਪ ਤੋਂ ਅਤੇ ਆਪਣੇ ਭਰਾ (ਹਾਰੂਨ) ਤੋਂ ਹੋਰ ਕਿਸੇ ’ਤੇ ਕੋਈ ਜ਼ੋਰ ਨਹੀਂ, ਸੋ ਤੂੰ ਸਾਨੂੰ ਇਸ ਅਵਗਿਆਕਾਰੀ ਕੌਮ ਤੋਂ ਅੱਡ ਕਰਦੇ।