caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 28

ਮਦੀਨਾ · ਉਤਰਨ ਦਾ ਕ੍ਰਮ 112 · 5:28

لَئِنۢ بَسَطتَ إِلَىَّ يَدَكَ لِتَقْتُلَنِى مَآ أَنَا۠ بِبَاسِطٍ يَدِىَ إِلَيْكَ لِأَقْتُلَكَ إِنِّىٓ أَخَافُ ٱللَّهَ رَبَّ ٱلْعَٰلَمِينَ

Punjabi Translation - Arif Haleemਜੇ ਤੂੰ ਮੈਨੂੰ ਕਤਲ ਕਰਨ ਦੇ ਇਰਾਦੇ ਨਾਲ ਮੇਰੇ ਉੱਤੇ ਹੱਥ ਚੁੱਕੇਗਾਂ ਮੈਂ ਫੇਰ ਵੀ ਤੈਨੂੰ ਕਤਲ ਕਰਨ ਲਈ ਆਪਣਾ ਹੱਥ ਨਹੀਂ ਚੁੱਕਾਂਗਾ। ਬੇਸ਼ੱਕ ਮੈਂ ਤਾਂ ਅੱਲਾਹ ਤੋਂ, ਜੋ ਸਾਰੇ ਸੰਸਾਰ ਦਾ ਪਾਲਣਹਾਰ ਹੇ, ਡਰਦਾ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70