caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 29

ਮਦੀਨਾ · ਉਤਰਨ ਦਾ ਕ੍ਰਮ 112 · 5:29

إِنِّىٓ أُرِيدُ أَن تَبُوٓأَ بِإِثْمِى وَإِثْمِكَ فَتَكُونَ مِنْ أَصْحَٰبِ ٱلنَّارِ وَذَٰلِكَ جَزَٰٓؤُا۟ ٱلظَّٰلِمِينَ

Punjabi Translation - Arif Haleemਮੈਂ ਚਾਹੁੰਦਾ ਹਾਂ ਕਿ ਤੂੰ ਮੇਰਾ ਗੁਨਾਹ ਅਤੇ ਆਪਣਾ ਗੁਨਾਹ, ਦੋਵੇਂ ਆਪਣੇ ਸਿਰ ਲੈ ਲਵੇਂ ਅਤੇ ਨਰਕੀਆਂ ਵਿਚ ਜਾ ਰਲੇਂ। ਜ਼ਾਲਮਾਂ ਦਾ ਇਹੋ ਬਦਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70