caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 32

ਮਦੀਨਾ · ਉਤਰਨ ਦਾ ਕ੍ਰਮ 112 · 5:32

مِنْ أَجْلِ ذَٰلِكَ كَتَبْنَا عَلَىٰ بَنِىٓ إِسْرَٰٓءِيلَ أَنَّهُۥ مَن قَتَلَ نَفْسًۢا بِغَيْرِ نَفْسٍ أَوْ فَسَادٍ فِى ٱلْأَرْضِ فَكَأَنَّمَا قَتَلَ ٱلنَّاسَ جَمِيعًا وَمَنْ أَحْيَاهَا فَكَأَنَّمَآ أَحْيَا ٱلنَّاسَ جَمِيعًا وَلَقَدْ جَآءَتْهُمْ رُسُلُنَا بِٱلْبَيِّنَٰتِ ثُمَّ إِنَّ كَثِيرًا مِّنْهُم بَعْدَ ذَٰلِكَ فِى ٱلْأَرْضِ لَمُسْرِفُونَ

Punjabi Translation - Arif Haleemਇਸੇ ਕਾਰਨ ਅਸੀਂ, ਇਸਰਾਈਲੀਆਂ ਲਈ ਲਿਖਤ ਜਾਰੀ ਕਰ ਦਿੱਤੀ ਸੀ ਕਿ ਜਿਹੜਾ ਵਿਅਕਤੀ ਕਿਸੇ ਨੂੰ ਕਤਲ ਕਰੇਗਾ, ਬਿਨਾਂ ਇਸ ਗੱਲ ਤੋਂ ਕਿ ਉਸ ਨੇ ਕਿਸੇ ਦਾ ਕਤਲ ਕੀਤਾ ਹੋਵੇ ਜਾਂ ਧਰਤੀ ਉੱਤੇ ਫਿਤਨਾ ਫ਼ਸਾਦ ਫ਼ੈਲਾਉਣ ਵਾਲਾ ਹੋਵੇ ਤਾਂ ਇੰਜ ਸਮਝੋ ਕਿ ਉਸ ਨੇ ਸਾਰੇ ਹੀ ਲੋਕਾਂ ਨੂੰ (ਭਾਵ ਮਨੁੱਖਤਾ ਨੂੰ) ਹੀ ਕਤਲ ਕਰ ਦਿੱਤਾ ਹੋਵੇ [8] ਅਤੇ ਜਿਹੜਾ ਵਿਅਕਤੀ ਕਿਸੇ ਦੀ ਜਾਨ (ਨੂੰ ਅਨ-ਹੱਕਾ ਕਤਲ ਹੋਣ ਤੋਂ) ਬਚਾ ਲਵੇ, ਇੰਜ ਸਮਝੇ ਕਿ ਉਸ ਨੇ ਸਾਰੇ ਹੀ ਲੋਕਾਂ ਦੀ ਜਾਨ ਬਚਾਈ ਹੇ। ਇਹਨਾਂ ਕੋਲ ਸਾਡੇ ਬਹੁਤ ਸਾਰੇ ਪੈਗ਼ੰਬਰ ਸਪਸ਼ਟ ਦਲੀਲਾਂ ਲੈ ਕੇ ਆਏ, ਪ੍ਰੰਤੂ ਫੇਰ ਵੀ ਵਧੇਰੇ ਲੋਕ ਧਰਤੀ ਉੱਤੇ ਅਜਿਹੇ ਹਨ, ਜਿਹੜੇ ਹੱਦੋਂ ਨਿਕਲ ਜਾਂਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70