caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 34

ਮਦੀਨਾ · ਉਤਰਨ ਦਾ ਕ੍ਰਮ 112 · 5:34

إِلَّا ٱلَّذِينَ تَابُوا۟ مِن قَبْلِ أَن تَقْدِرُوا۟ عَلَيْهِمْ فَٱعْلَمُوٓا۟ أَنَّ ٱللَّهَ غَفُورٌ رَّحِيمٌ

Punjabi Translation - Arif Haleemਪਰ ਹਾਂ! ਜਿਹੜੇ ਲੋਕ ਤੁਹਾਡੇ ਕਾਬੂ ਪਾਉਣ ਤੋਂ ਪਹਿਲਾਂ ਪਹਿਲਾਂ ਤੌਬਾ ਕਰ ਲੈਣ, ਉਹਨਾਂ ਨੂੰ ਖਿਮਾ ਕਰ ਦਿਓ। ਤੁਸੀਂ ਭਰੋਸਾ ਰੱਖੋ ਕਿ ਅੱਲਾਹ ਬਹੁਤ ਵੱਡਾ ਬਖ਼ਸ਼ਣਹਾਰ ਤੇ ਅਤਿਅੰਤ ਰਹਿਮ ਕਰਨ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70