caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 35

ਮਦੀਨਾ · ਉਤਰਨ ਦਾ ਕ੍ਰਮ 112 · 5:35

يَٰٓأَيُّهَا ٱلَّذِينَ ءَامَنُوا۟ ٱتَّقُوا۟ ٱللَّهَ وَٱبْتَغُوٓا۟ إِلَيْهِ ٱلْوَسِيلَةَ وَجَٰهِدُوا۟ فِى سَبِيلِهِۦ لَعَلَّكُمْ تُفْلِحُونَ

Punjabi Translation - Arif Haleemਹੇ ਈਮਾਨ ਵਾਲਿਓ! ਅੱਲਾਹ ਤੋਂ ਡਰਦੇ ਰਹੋ ਅਤੇ ਉਸ ਦੀ ਨੇੜਤਾ ਪ੍ਰਾਪਤ ਕਰਨ ਦੇ ਜਤਨ ਕਰੋ ਅਤੇ ਉਸ ਦੀ ਰਾਹ ਵਿਚ ਜਿਹਾਦ (ਸੰਘਰਸ਼) ਕਰੋ ਤਾਂ ਜੋ ਤੁਹਾਡਾ ਭਲਾ ਹੋ ਸਕੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70