يُرِيدُونَ أَن يَخْرُجُوا۟ مِنَ ٱلنَّارِ وَمَا هُم بِخَٰرِجِينَ مِنْهَا وَلَهُمْ عَذَابٌ مُّقِيمٌ
Punjabi Translation - Arif Haleemਉਹ ਨਰਕ ਦੀ ਅੱਗ ਵਿੱਚੋਂ ਨਿਕਲਣਾ ਚਾਹੁੰਣਗੇ, ਪ੍ਰੰਤੂ ਉਸ ਵਿੱਚੋਂ ਕਦੇ ਵੀ ਨਿਕਲ ਨਹੀਂ ਸਕਣਗੇ। ਉਹਨਾਂ ਲਈ ਤਾਂ ਸਦੀਵੀ ਅਜ਼ਾਬ ਹੇ।
يُرِيدُونَ أَن يَخْرُجُوا۟ مِنَ ٱلنَّارِ وَمَا هُم بِخَٰرِجِينَ مِنْهَا وَلَهُمْ عَذَابٌ مُّقِيمٌ