وَٱلسَّارِقُ وَٱلسَّارِقَةُ فَٱقْطَعُوٓا۟ أَيْدِيَهُمَا جَزَآءًۢ بِمَا كَسَبَا نَكَٰلًا مِّنَ ٱللَّهِ وَٱللَّهُ عَزِيزٌ حَكِيمٌ
Punjabi Translation - Arif Haleemਤੁਸੀਂ ਚੋਰੀ ਕਰਨ ਵਾਲੇ ਪੁਰਸ਼ ਤੇ ਚੋਰੀ ਕਰਨ ਵਾਲੀ ਇਸਤਰੀ ਦਾ ਹੱਥ ਵੱਡ ਦਿਓ। ਇਹ ਅੱਲਾਹ ਵੱਲੋਂ ਉਸ ਅਪਰਾਧ ਦੀ ਸਿੱਖਿਆਵਾਨ ਸਜ਼ਾ ਹੇ, ਜਿਹੜਾ ਉਹਨਾਂ ਨੇ ਕੀਤਾ ਹੇ। ਅੱਲਾਹ ਜ਼ੋਰਾਵਰ ਤੇ ਦਾਨਾਈ ਵਾਲਾ ਹੇ।