فَمَن تَابَ مِنۢ بَعْدِ ظُلْمِهِۦ وَأَصْلَحَ فَإِنَّ ٱللَّهَ يَتُوبُ عَلَيْهِ إِنَّ ٱللَّهَ غَفُورٌ رَّحِيمٌ
Punjabi Translation - Arif Haleemਫੇਰ ਜਿਹੜਾ ਵਿਅਕਤੀ ਅਪਰਾਧ ਕਰਨ ਮਗਰੋਂ ਤੌਬਾ ਕਰ ਲਵੇ ਅਤੇ ਆਪਣੇ ਆਪ ਨੂੰ ਸੁਆਰ ਲਵੇ ਤਾਂ ਅੱਲਾਹ ਉਸ ਦੀ ਤੌਬਾ ਸਵੀਕਾਰ ਕਰਦਾ ਹੇ। ਅੱਲਾਹ ਵੱਡਾ ਹੀ ਬਖ਼ਸ਼ਣਹਾਰ ਅਤੇ ਰਹਿਮ ਕਰਨ ਵਾਲਾ ਹੇ।