caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 47

ਮਦੀਨਾ · ਉਤਰਨ ਦਾ ਕ੍ਰਮ 112 · 5:47

وَلْيَحْكُمْ أَهْلُ ٱلْإِنجِيلِ بِمَآ أَنزَلَ ٱللَّهُ فِيهِ وَمَن لَّمْ يَحْكُم بِمَآ أَنزَلَ ٱللَّهُ فَأُو۟لَٰٓئِكَ هُمُ ٱلْفَٰسِقُونَ

Punjabi Translation - Arif Haleemਅਤੇ ਇੰਜੀਲ ਵਾਲਿਆਂ ਨੂੰ ਚਾਹੀਦਾ ਹੇ ਕਿ ਅੱਲਾਹ ਨੇ ਜੋ ਵੀ ਇੰਜੀਲ ਵਿਚ ਹੁਕਮ ਨਾਜ਼ਲ ਕੀਤੇ ਹਨ ਉਸ ਦੇ ਅਨੁਸਾਰ ਹੀ ਫ਼ੈਸਲੇ ਕਰਨ ਅਤੇ ਜਿਹੜੇ ਲੋਕ ਅੱਲਾਹ ਵੱਲੋਂ ਨਾਜ਼ਲ ਕੀਤੇ ਹੋਏ ਹੁਕਮਾਂ ਅਨੁਸਾਰ ਫ਼ੈਸਲੇ ਨਹੀਂ ਕਰਦੇ, ਉਹ ਫ਼ਾਸਿਕ (ਉਲੰਘਾਣਾਕਾਰੀ) ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70