caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 50

ਮਦੀਨਾ · ਉਤਰਨ ਦਾ ਕ੍ਰਮ 112 · 5:50

أَفَحُكْمَ ٱلْجَٰهِلِيَّةِ يَبْغُونَ وَمَنْ أَحْسَنُ مِنَ ٱللَّهِ حُكْمًا لِّقَوْمٍ يُوقِنُونَ

Punjabi Translation - Arif Haleemਕੀ ਇਹ ਲੋਕ ਜਹਾਲਤ ਭਰਿਆ ਫ਼ੈਸਲਾ ਚਾਹੁੰਦੇ ਹਨ ?[13] ਜਿਹੜੀ ਕੌਮ ਅੱਲਾਹ ਉੱਤੇ ਵਿਸ਼ਵਾਸ ਰੱਖਦੀ ਹੇ, ਉਸ ਲਈ ਅੱਲਾਹ ਤੋਂ ਵਧੀਆ ਫ਼ੈਸਲਾ ਕੋਣ ਕਰ ਸਕਦਾ ਹੇ ?
Looking for a topic? Try the meaning search — your question is scanned across all 6,236 verses.
ਭਾਸ਼ਾ — 70