caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 56

ਮਦੀਨਾ · ਉਤਰਨ ਦਾ ਕ੍ਰਮ 112 · 5:56

وَمَن يَتَوَلَّ ٱللَّهَ وَرَسُولَهُۥ وَٱلَّذِينَ ءَامَنُوا۟ فَإِنَّ حِزْبَ ٱللَّهِ هُمُ ٱلْغَٰلِبُونَ

Punjabi Translation - Arif Haleemਅਤੇ ਜੋ ਵੀ ਵਿਅਕਤੀ ਅੱਲਾਹ, ਉਸ ਦੇ ਰਸੂਲ ਨਾਲ ਅਤੇ ਉਹਨਾਂ ਲੋਕਾਂ ਨਾਲ ਜਿਹੜੇ ਈਮਾਨ ਲਿਆਏ ਹਨ, ਦੋਸਤੀ ਕਰੇਗਾ[14] (ਇਹੋ ਅੱਲਾਹ ਦੀ ਟੋਲੀ ਹੇ)। ਬੈਸ਼ੱਕ ਅੱਲਾਹ ਦੀ ਟੋਲੀ ਹੀ ਭਾਰੂ ਰਹਿਣ ਵਾਲੀ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70