caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 60

ਮਦੀਨਾ · ਉਤਰਨ ਦਾ ਕ੍ਰਮ 112 · 5:60

قُلْ هَلْ أُنَبِّئُكُم بِشَرٍّ مِّن ذَٰلِكَ مَثُوبَةً عِندَ ٱللَّهِ مَن لَّعَنَهُ ٱللَّهُ وَغَضِبَ عَلَيْهِ وَجَعَلَ مِنْهُمُ ٱلْقِرَدَةَ وَٱلْخَنَازِيرَ وَعَبَدَ ٱلطَّٰغُوتَ أُو۟لَٰٓئِكَ شَرٌّ مَّكَانًا وَأَضَلُّ عَن سَوَآءِ ٱلسَّبِيلِ

Punjabi Translation - Arif Haleem(ਹੇ ਨਬੀ!) ਕਹਿ ਦਿਓ! ਕੀ ਮੈਂ ਤੁਹਾਨੂੰ ਉਸ ਵਿਅਕਤੀ ਬਾਰੇ ਨਾ ਦੱਸਾਂ ਜਿਹੜਾ ਬਦਲੇ ਪੱਖੋਂ ਅੱਲਾਹ ਦੀਆਂ ਨਜ਼ਰਾਂ ਵਿਚ ਉਸ (ਨਾ-ਫ਼ਰਮਾਨ) ਤੋਂ ਵੀ ਵੱਧ ਭੈੜਾ ਹੇ ? ਇਹ ਵਿਅਕਤੀ ਉਹ ਹੇ ਜਿਸ ਉੱਤੇ ਅੱਲਾਹ ਨੇ ਲਾਅਨਤਾਂ ਪਾਈਆਂ ਹਨ ਅਤੇ ਉਸ ’ਤੇ ਆਪਣਾ ਗ਼ਜ਼ਬ (ਕਰੋਪ) ਨਾਜ਼ਿਲ ਕੀਤਾ ਹੇ। ਇਹਨਾਂ ਵਿੱਚੋਂ ਕੁੱਝ ਨੂੰ ਬਾਂਦਰ ਅਤੇ ਸੂਰ ਬਣਾ ਛੱਡਿਆ। ਅਤੇ ਜਿਸ ਵਿਅਕਤੀ ਨੇ ਸ਼ੈਤਾਨ ਦੀ ਬੰਦਗੀ ਕੀਤੀ ਉਹੀ ਲੋਕ ਸਭ ਤੋਂ ਵੱਧ ਭੈੜੀ ਸ਼੍ਰੇਣੀ ਵਿਚ ਹਨ ਅਤੇ ਇਹੋ ਹਨ ਜਿਹੜੇ ਸੱਭ ਤੋਂ ਵੱਧ ਸਿੱਧੀ ਰਾਹ ਤੋਂ ਭਟਕੇ ਹੋਏ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70