caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 62

ਮਦੀਨਾ · ਉਤਰਨ ਦਾ ਕ੍ਰਮ 112 · 5:62

وَتَرَىٰ كَثِيرًا مِّنْهُمْ يُسَٰرِعُونَ فِى ٱلْإِثْمِ وَٱلْعُدْوَٰنِ وَأَكْلِهِمُ ٱلسُّحْتَ لَبِئْسَ مَا كَانُوا۟ يَعْمَلُونَ

Punjabi Translation - Arif Haleemਤੁਸੀਂ ਵੇਖੋਗੇ ਕਿ ਇਹਨਾਂ ਵਿੱਚੋਂ ਬਹੁਤੇ ਲੋਕ ਗੁਨਾਹ, ਵਧੀਕੀ ਅਤੇ ਹਰਾਮ ਖਾਣ ਵਿਚ ਛੇਤੀ ਕਰਦੇ ਹਨ, ਉਹ ਬਹੁਤ ਹੀ ਬੁਰੇ ਕੰਮ ਹਨ ਜੋ ਉਹ ਕਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70