لَوْلَا يَنْهَىٰهُمُ ٱلرَّبَّٰنِيُّونَ وَٱلْأَحْبَارُ عَن قَوْلِهِمُ ٱلْإِثْمَ وَأَكْلِهِمُ ٱلسُّحْتَ لَبِئْسَ مَا كَانُوا۟ يَصْنَعُونَ
Punjabi Translation - Arif Haleemਇਹਨਾਂ ਨੂੰ ਇਹਨਾਂ ਦੇ ਅੱਲਾਹ ਵਾਲੇ ਤੇ ਧਰਮ-ਗਿਆਨੀ ਗੁਨਾਹ ਦੀਆਂ ਗੱਲਾਂ ਕਹਿਣ ਤੋਂ ਤੇ ਹਰਾਮ ਚੀਜ਼ਾਂ ਖਾਣ ਤੋਂ ਕਿਉਂ ਨਹੀਂ ਰੋਕਦੇ? ਬੇਸ਼ੱਕ ਬਹੁਤ ਹੀ ਭੈੜੀ ਰਚਨਾ ਹੇ ਜੋ ਉਹ ਆਪਣੇ ਲਈ ਤਿਆਰ ਕਰ ਰਹੇ ਹਨ।