caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 64

ਮਦੀਨਾ · ਉਤਰਨ ਦਾ ਕ੍ਰਮ 112 · 5:64

وَقَالَتِ ٱلْيَهُودُ يَدُ ٱللَّهِ مَغْلُولَةٌ غُلَّتْ أَيْدِيهِمْ وَلُعِنُوا۟ بِمَا قَالُوا۟ بَلْ يَدَاهُ مَبْسُوطَتَانِ يُنفِقُ كَيْفَ يَشَآءُ وَلَيَزِيدَنَّ كَثِيرًا مِّنْهُم مَّآ أُنزِلَ إِلَيْكَ مِن رَّبِّكَ طُغْيَٰنًا وَكُفْرًا وَأَلْقَيْنَا بَيْنَهُمُ ٱلْعَدَٰوَةَ وَٱلْبَغْضَآءَ إِلَىٰ يَوْمِ ٱلْقِيَٰمَةِ كُلَّمَآ أَوْقَدُوا۟ نَارًا لِّلْحَرْبِ أَطْفَأَهَا ٱللَّهُ وَيَسْعَوْنَ فِى ٱلْأَرْضِ فَسَادًا وَٱللَّهُ لَا يُحِبُّ ٱلْمُفْسِدِينَ

Punjabi Translation - Arif Haleemਯਹੂਦੀ ਆਖਦੇ ਹਨ ਕਿ ਅੱਲਾਹ ਦੇ ਹੱਥ ਬੱਝੇ ਹੋਏ ਹਨ? (ਜਦ ਕਿ) ਹੱਥ ਤਾਂ ਇਹਨਾਂ ਦੇ ਹੀ[16] ਬੱਝੇ ਹੋਏ ਹਨ ਅਤੇ ਇਹਨਾਂ ਦੀ ਇਸ ਬਕਵਾਸ ਕਾਰਨ ਹੀ ਇਹਨਾਂ ਉੱਤੇ ਲਾਅਨਤਾਂ ਕੀਤੀਆਂ ਗਈਆਂ ਹਨ, ਸਗੋਂ ਅੱਲਾਹ ਦੇ ਹੱਥ ਤਾਂ ਖੁੱਲ੍ਹੇ ਹਨ, ਜਿਵੇਂ ਚਾਹੁੰਦਾ ਹੇ ਖ਼ਰਚ ਕਰਦਾ ਹੇ। ਹਕੀਕਤ ਇਹ ਹੇ ਕਿ ਜੋ ਵੀ ਤੁਹਾਡੇ ਰੱਬ ਵੱਲੋਂ ਉਤਾਰਿਆ ਜਾਂਦਾ ਹੇ ਇਹ ਇਹਨਾਂ (ਕਾਫ਼ਿਰ) ਵਿੱਚੋਂ ਬਥੇਰਿਆਂ ਦੀ ਸਰਕਸ਼ੀ ਅਤੇ ਕੁਫ਼ਰ ਵਿਚ ਵਾਧੇ ਦਾ ਕਾਰਨ ਬਣਦਾ ਹੇ। ਅਤੇ ਅਸੀਂ ਕਿਆਮਤ ਤਕ ਲਈ ਇਹਨਾਂ ਵਿਚਾਲੇ ਈਰਖਾ ਤੇ ਵੈਰ ਵਿਰੋਧ ਪਾ ਛੱਡਿਆਂ ਹੇ। ਜਦੋਂ ਵੀ ਉਹ ਲੜਾਈ ਦੀ ਅੱਗ ਭੜਕਾਉਣਾ ਚਾਹੁੰਦੇ ਹਨ ਤਾਂ ਅੱਲਾਹ ਉਸ ਨੂੰ ਬੁਝਾ ਦਿੰਦਾ ਹੇ। ਇਹ ਧਰਤੀ ਉੱਤੇ ਵਿਗਾੜ ਪੈਦਾ ਕਰਨ ਲਈ ਭੱਜੇ-ਨੱਠੇ ਫਿਰਦੇ ਹਨ ਜਦ ਕਿ ਅੱਲਾਹ ਫ਼ਸਾਦੀਆਂ ਨੂੰ ਪਸੰਦ ਨਹੀਂ ਕਰਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70