وَلَوْ أَنَّ أَهْلَ ٱلْكِتَٰبِ ءَامَنُوا۟ وَٱتَّقَوْا۟ لَكَفَّرْنَا عَنْهُمْ سَيِّـَٔاتِهِمْ وَلَأَدْخَلْنَٰهُمْ جَنَّٰتِ ٱلنَّعِيمِ
Punjabi Translation - Arif Haleemਜੇ ਇਹ ਅਹਲੇ ਕਿਤਾਬ ਈਮਾਨ ਲਿਆਉਂਦੇ ਅਤੇ ਦਿਲਾਂ ਵਿਚ ਰੱਬ ਦਾ ਡਰ ਰੱਖਦੇ ਤਾਂ ਅਸੀਂ (ਅੱਲਾਹ) ਇਹਨਾਂ ਦੀਆਂ ਸਾਰੀਆਂ ਬੁਰਾਈਆਂ ਨੂੰ ਮੁਆਫ਼ ਕਰ ਦਿੰਦੇ ਅਤੇ ਇਹਨਾਂ ਨੂੰ ਨਿਅਮਤਾਂ ਭਰੀਆਂ ਜੱਨਤਾਂ ਵਿਚ ਲੈ ਜਾਂਦੇ।