وَلَوْ أَنَّهُمْ أَقَامُوا۟ ٱلتَّوْرَىٰةَ وَٱلْإِنجِيلَ وَمَآ أُنزِلَ إِلَيْهِم مِّن رَّبِّهِمْ لَأَكَلُوا۟ مِن فَوْقِهِمْ وَمِن تَحْتِ أَرْجُلِهِم مِّنْهُمْ أُمَّةٌ مُّقْتَصِدَةٌ وَكَثِيرٌ مِّنْهُمْ سَآءَ مَا يَعْمَلُونَ
Punjabi Translation - Arif Haleemਜੇ ਇਹ ਲੋਕ ਤੌਰੈਤ, ਇੰਜੀਲ ਅਤੇ ਅੱਲਾਹ ਵੱਲੋਂ ਭੇਜੀਆਂ ਦੂਜੀਆਂ ਕਿਤਾਬਾਂ ਦੇ ਹੁਕਮਾਂ ਦੀ ਠੀਕ-ਠੀਕ ਪਾਲਣਾ ਕਰਦੇ ਤਾਂ ਇਹ ਲੋਕ ਆਪਣੇ ਉੱਪਰੋਂ (ਅਕਾਸ਼ੋਂ) ਅਤੇ ਹੇਠੋਂ (ਧਰਤੀ ਵਿੱਚੋਂ) ਵੀ ਰੋਜ਼ੀਆਂ ਪ੍ਰਾਪਤ ਕਰਦੇ। ਇਕ ਧੜਾ ਇਹਨਾਂ ਵਿੱਚੋਂ ਵਿਚਕਾਰ ਵਾਲੀ ਭਾਵ ਸਿੱਧੀ ਰਾਹ ’ਤੇ ਹੇ,[17] ਪਰ ਇਹਨਾਂ ਦੀ ਬਹੁਗਿਣਤੀ ਬਹੁਤ ਹੀ ਭੈੜੇ ਕੰਮ ਕਰ ਰਹੀ ਹੇ।