يَٰٓأَيُّهَا ٱلرَّسُولُ بَلِّغْ مَآ أُنزِلَ إِلَيْكَ مِن رَّبِّكَ وَإِن لَّمْ تَفْعَلْ فَمَا بَلَّغْتَ رِسَالَتَهُۥ وَٱللَّهُ يَعْصِمُكَ مِنَ ٱلنَّاسِ إِنَّ ٱللَّهَ لَا يَهْدِى ٱلْقَوْمَ ٱلْكَٰفِرِينَ
Punjabi Translation - Arif Haleemਹੇ ਰਸੂਲ! ਜੋ ਕੁੱਝ ਵੀ ਆਪ ਜੀ ਵੱਲ ਤੁਹਾਡੇ ਰੱਬ ਵੱਲੋਂ ਘੱਲ੍ਹਿਆ ਗਿਆ ਹੇ ਉਸ ਨੂੰ ਲੋਕਾਂ ਤਕ ਪਹੁੰਚਾ ਦੇਵੋ ਜੇ ਤੁਸੀਂ ਅਜਿਹਾ ਨਾ ਕੀਤਾ ਤਾਂ ਤੁਸੀਂ ਅੱਲਾਹ ਦੇ ਪੈਗ਼ੰਬਰ ਹੋਣ ਦਾ ਹੱਕ ਅਦਾ ਨਹੀਂ ਕੀਤਾ। ਅੱਲਾਹ ਤੁਹਾਨੂੰ ਲੋਕਾਂ ਦੀਆਂ ਸ਼ਰਾਰਤਾਂ ਤੋਂ ਬਚਾਉਣ ਵਾਲਾ ਹੇ। ਬੇਸ਼ੱਕ ਅੱਲਾਹ ਕਾਫ਼ਿਰਾਂ ਨੂੰ ਸੇਧ ਨਹੀਂ ਦਿੰਦਾ।