caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 69

ਮਦੀਨਾ · ਉਤਰਨ ਦਾ ਕ੍ਰਮ 112 · 5:69

إِنَّ ٱلَّذِينَ ءَامَنُوا۟ وَٱلَّذِينَ هَادُوا۟ وَٱلصَّٰبِـُٔونَ وَٱلنَّصَٰرَىٰ مَنْ ءَامَنَ بِٱللَّهِ وَٱلْيَوْمِ ٱلْـَٔاخِرِ وَعَمِلَ صَٰلِحًا فَلَا خَوْفٌ عَلَيْهِمْ وَلَا هُمْ يَحْزَنُونَ

Punjabi Translation - Arif Haleemਬੇਸ਼ੱਕ ਜਿਹੜੇ ਲੋਕ ਵੀ ਈਮਾਨ ਲਿਆਏ ਭਾਂਵੇਂ ਉਹ ਯਹੂਦੀ, ਸਾਬੀ ਤੇ ਨਸਰਾਨੀ ਹਨ, ਇਹਨਾਂ ਵਿੱਚੋਂ ਜਿਹੜਾ ਵੀ ਅੱਲਾਹ ਅਤੇ ਕਿਆਮਤ ਉੱਤੇ ਈਮਾਨ ਰੱਖੇਗਾ ਅਤੇ ਨੇਕ ਕੰਮ ਵੀ ਕਰੇਗਾ, ਉਹਨਾਂ ਨੂੰ (ਕਿਆਮਤ ਦਿਹਾੜੇ) ਨਾ ਕੋਈ ਡਰ ਹੋਵੇਗਾ ਅਤੇ ਨਾ ਹੀ ਉਹਨਾਂ ਨੂੰ ਕੋਈ ਦੁੱਖ ਹੋਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70