caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 7

ਮਦੀਨਾ · ਉਤਰਨ ਦਾ ਕ੍ਰਮ 112 · 5:7

وَٱذْكُرُوا۟ نِعْمَةَ ٱللَّهِ عَلَيْكُمْ وَمِيثَٰقَهُ ٱلَّذِى وَاثَقَكُم بِهِۦٓ إِذْ قُلْتُمْ سَمِعْنَا وَأَطَعْنَا وَٱتَّقُوا۟ ٱللَّهَ إِنَّ ٱللَّهَ عَلِيمٌۢ بِذَاتِ ٱلصُّدُورِ

Punjabi Translation - Arif Haleem(ਹੇ ਮੋਮਿਨੋ!) ਤੁਹਾਡੇ ਉੱਤੇ ਜੋ ਵੀ ਅੱਲਾਹ ਵੱਲੋਂ ਨਿਅਮਤ ਨਾਜ਼ਿਲ ਹੋਈ ਹੇ ਉਸ ਨੂੰ ਚੇਤੇ ਰੱਖੋ ਅਤੇ ਇਸ ਬਚਨ ਨੂੰ ਵੀ ਯਾਦ ਰੱਖੋ ਜੋ ਤੁਸੀਂ ਉਸ (ਅੱਲਾਹ) ਨਾਲ ਕੀਤਾ ਹੇ, ਜਦੋਂ ਤੁਸੀਂ (ਇਕਰਾਰ ਵਜੋਂ) ਕਿਹਾ ਸੀ ਕਿ ਅਸੀਂ ਇਹਨਾਂ ਹੁਕਮਾਂ ਨੂੰ ਸੁਣਿਆ ਅਤੇ ਇਸ ਨੂੰ ਸਵੀਕਾਰ ਕੀਤਾ ਹੇ। ਸੋ ਅੱਲਾਹ ਤੋਂ ਡਰਦੇ ਰਹੋ ਬੇਸ਼ੱਕ ਅੱਲਾਹ ਦਿਲਾਂ (ਵਿਚ ਲੁਕੇ) ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70