لَقَدْ أَخَذْنَا مِيثَٰقَ بَنِىٓ إِسْرَٰٓءِيلَ وَأَرْسَلْنَآ إِلَيْهِمْ رُسُلًا كُلَّمَا جَآءَهُمْ رَسُولٌۢ بِمَا لَا تَهْوَىٰٓ أَنفُسُهُمْ فَرِيقًا كَذَّبُوا۟ وَفَرِيقًا يَقْتُلُونَ
Punjabi Translation - Arif Haleemਅਸੀਂ ਇਸਰਾਈਲ ਦੀ ਸੰਤਾਨ ਤੋਂ ਰੱਬੀ ਹੁਕਮਾਂ ਦੀ ਪਾਲਣਾ ਕਰਨ ਦਾ ਪੱਕਾ ਵਾਅਦਾ ਲਿਆ ਸੀ ਅਤੇ ਉਹਨਾਂ ਵੱਲ ਕਈ ਰਸੂਲ ਭੇਜੇ ਸੀ, ਪਰ ਜਦੋਂ ਕਦੇ ਉਹ ਰਸੂਲ ਉਹਨਾਂ ਕੋਲ ਉਹ ਚੀਜ਼ ਲੈਕੇ ਆਏ, ਜਿਹਨਾਂ ਨੂੰ ਉਹ ਨਾਪਸੰਦ ਕਰਦੇ ਸਨ, ਤਾਂ ਕੁੱਝ ਨਬੀਆਂ ਨੂੰ ਉਹਨਾਂ ਨੇ ਝੁਠਲਾਇਆ ਅਤੇ ਕਈਆਂ ਨੂੰ ਉਹ ਕਤਲ ਹੀ ਕਰ ਦਿੰਦੇ ਸਨ।