وَحَسِبُوٓا۟ أَلَّا تَكُونَ فِتْنَةٌ فَعَمُوا۟ وَصَمُّوا۟ ثُمَّ تَابَ ٱللَّهُ عَلَيْهِمْ ثُمَّ عَمُوا۟ وَصَمُّوا۟ كَثِيرٌ مِّنْهُمْ وَٱللَّهُ بَصِيرٌۢ بِمَا يَعْمَلُونَ
Punjabi Translation - Arif Haleemਅਤੇ ਉਹ ਇੰਜ ਸਮਝਦੇ ਸੀ ਕਿ ਉਹਨਾਂ ਦੀ ਕੋਈ ਪਕੜ ਨਹੀਂ ਹੋਵੇਗੀ, ਸੋ ਉਹ ਅੰਨ੍ਹੇ-ਬੋਲੇ ਹੋ ਗਏ। ਫੇਰ ਅੱਲਾਹ ਉਹਨਾਂ ਉੱਤੇ ਮਿਹਰਬਾਨ ਹੋ ਗਿਆ ਭਾਵ ਮੁਆਫ਼ ਕਰ ਦਿੱਤਾ। ਫੇਰ ਵੀ ਉਹਨਾਂ ਦੀ ਬਹੁ-ਗਿਣਤੀ ਅੰਨ੍ਹੀ ਤੇ ਬੋਲੀ ਹੀ ਬਣੀ ਰਹੀ। ਅੱਲਾਹ ਚੰਗੀ ਤਰ੍ਹਾਂ ਵੇਖਣ ਵਾਲਾ ਰੁ ਜੋ ਉਹ ਕਰਦੇ ਹਨ।