caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 75

ਮਦੀਨਾ · ਉਤਰਨ ਦਾ ਕ੍ਰਮ 112 · 5:75

مَّا ٱلْمَسِيحُ ٱبْنُ مَرْيَمَ إِلَّا رَسُولٌ قَدْ خَلَتْ مِن قَبْلِهِ ٱلرُّسُلُ وَأُمُّهُۥ صِدِّيقَةٌ كَانَا يَأْكُلَانِ ٱلطَّعَامَ ٱنظُرْ كَيْفَ نُبَيِّنُ لَهُمُ ٱلْـَٔايَٰتِ ثُمَّ ٱنظُرْ أَنَّىٰ يُؤْفَكُونَ

Punjabi Translation - Arif Haleemਮਸੀਹ ਇਬਨੇ ਮਰੀਅਮ ਇਕ ਪੈਗ਼ੰਬਰ ਹੋਣ ਤੋਂ ਛੁੱਟ ਕੁੱਝ ਵੀ ਨਹੀਂ ਸੀ। ਇਹਨਾਂ ਤੋਂ ਪਹਿਲਾਂ ਵੀ ਵਧੇਰੇ ਪੈਗ਼ੰਬਰ ਹੋ ਗੁਜ਼ਰੇ ਹਨ। ਇਹਨਾਂ (ਈਸਾ) ਦੀ ਮਾਤਾ (ਮਰੀਅਮ) ਇਕ ਸੱਚੀ-ਸੁੱਚੀ ਔਰਤ ਸੀ, ਉਹ ਦੋਵੇਂ (ਮਾਂ-ਪੁੱਤਰ) ਭੋਜਨ ਕਰਿਆ ਕਰਦੇ ਸਨ। ਵੇਖੋ ਅਸੀਂ ਇਹਨਾਂ ਸਾਹਮਣੇ ਕਿੱਦਾਂ ਨਿਸ਼ਾਨੀਆਂ (ਮਨੁੱਖ ਹੋਣ ਦੀਆਂ) ਬਿਆਨ ਕਰਦੇ ਹਾਂ, ਫੇਰ ਵੀ ਵੇਖੋ ਕਿ ਉਹ ਕਿੱਧਰ ਪੁੱਠੇ ਫਿਰੇ ਜਾਂਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70