قُلْ أَتَعْبُدُونَ مِن دُونِ ٱللَّهِ مَا لَا يَمْلِكُ لَكُمْ ضَرًّا وَلَا نَفْعًا وَٱللَّهُ هُوَ ٱلسَّمِيعُ ٱلْعَلِيمُ
Punjabi Translation - Arif Haleem(ਹੇ ਨਬੀ!) ਤੁਸੀਂ ਆਖ ਦਿਓ! ਤੁਸੀਂ ਲੋਕ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਦੀ ਇਬਾਦਤ ਕਰਦੇ ਹੋ ਉਹ ਨਾ ਤਾਂ ਤੁਹਾਡੇ ਲਈ ਕੋਈ ਨੁਕਸਾਨ ਅਤੇ ਨਾ ਹੀ ਕੋਈ ਲਾਭ ਦੇਣ ਦਾ ਅਧਿਕਾਰ ਰੱਖਦੇ ਹਨ। ਅੱਲਾਹ ਹੀ ਸਭ ਕੁੱਝ ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।