caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 77

ਮਦੀਨਾ · ਉਤਰਨ ਦਾ ਕ੍ਰਮ 112 · 5:77

قُلْ يَٰٓأَهْلَ ٱلْكِتَٰبِ لَا تَغْلُوا۟ فِى دِينِكُمْ غَيْرَ ٱلْحَقِّ وَلَا تَتَّبِعُوٓا۟ أَهْوَآءَ قَوْمٍ قَدْ ضَلُّوا۟ مِن قَبْلُ وَأَضَلُّوا۟ كَثِيرًا وَضَلُّوا۟ عَن سَوَآءِ ٱلسَّبِيلِ

Punjabi Translation - Arif Haleemਆਖ ਦਿਓ! ਕਿ ਹੇ ਅਹਲੇ ਕਿਤਾਬ! ਆਪਣੇ ਦੀਨ ਵਿਚ ਅਣ-ਹੱਕਾ ਵਾਧਾ ਨਾ ਕਰੋ ਅਤੇ ਉਹਨਾਂ ਲੋਕਾਂ ਦੀਆਂ ਇੱਛਾਵਾਂ ਦੇ ਪਿੱਛੇ ਨਾ ਲੱਗੋ ਜਿਹੜੇ ਪਹਿਲਾਂ ਤੋਂ ਹੀ ਭਟਕੇ ਹੋਏ ਹਨ, ਉਹਨਾਂ ਨੇ ਬਥੇਰਿਆਂ ਨੂੰ ਕੁਰਾਹੇ ਪਾਇਆ ਹੇ, ਉਹ ਸਿੱਧੀ ਰਾਹ ਤੋਂ ਭਟਕੇ ਹੋਏ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70