caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 78

ਮਦੀਨਾ · ਉਤਰਨ ਦਾ ਕ੍ਰਮ 112 · 5:78

لُعِنَ ٱلَّذِينَ كَفَرُوا۟ مِنۢ بَنِىٓ إِسْرَٰٓءِيلَ عَلَىٰ لِسَانِ دَاوُۥدَ وَعِيسَى ٱبْنِ مَرْيَمَ ذَٰلِكَ بِمَا عَصَوا۟ وَّكَانُوا۟ يَعْتَدُونَ

Punjabi Translation - Arif Haleemਬਨੀ ਇਸਰਾਈਲ ਵਿੱਚੋਂ ਜਿਹੜੇ ਕਾਫ਼ਿਰ ਬਣ ਗਏ ਉਹਨਾਂ ਉੱਤੇ ਦਾਊਦ ਅਤੇ ਈਸਾ ਦੀ ਜ਼ੁਬਾਨ ਤੋਂ ਲਾਅਨਤ ਕੀਤੀ ਗਈ, ਇਹ ਸਭ ਇਸ ਲਈ ਹੋਇਆ ਕਿਉਂ ਜੋ ਉਹਨਾਂ ਨੇ ਨਾ-ਫ਼ਰਮਾਨੀ ਕੀਤੀ ਅਤੇ ਹੱਦੋਂ ਟੱਪ ਜਾਂਦੇ ਸਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70