كَانُوا۟ لَا يَتَنَاهَوْنَ عَن مُّنكَرٍ فَعَلُوهُ لَبِئْسَ مَا كَانُوا۟ يَفْعَلُونَ
Punjabi Translation - Arif Haleemਉਹ ਇਕ ਦੂਜੇ ਨੂੰ ਭੈੜੇ ਕੰਮਾਂ ਤੋਂ ਰੋਕਦੇ ਨਹੀਂ ਸੀ, ਕਿਉਂ ਜੋ ਉਹਨਾਂ ਨੇ ਉਹ ਕੰਮ ਖ਼ੁਦ ਵੀ ਕੀਤਾ ਹੁੰਦਾ ਸੀ ਜੋ ਵੀ ਉਹ ਕਰਦੇ ਸਨ, ਬੇਸ਼ੱਕ ਉਹ ਬਹੁਤ ਹੀ ਬੁਰਾ ਕਰਦੇ ਸਨ।