تَرَىٰ كَثِيرًا مِّنْهُمْ يَتَوَلَّوْنَ ٱلَّذِينَ كَفَرُوا۟ لَبِئْسَ مَا قَدَّمَتْ لَهُمْ أَنفُسُهُمْ أَن سَخِطَ ٱللَّهُ عَلَيْهِمْ وَفِى ٱلْعَذَابِ هُمْ خَٰلِدُونَ
Punjabi Translation - Arif Haleemਤੁਸੀਂ ਇਹਨਾਂ ਵਿਚ ਬਹੁਤੇ ਲੋਕਾਂ ਨੂੰ ਵੇਖੋਗੇ ਕਿ ਉਹ ਉਹਨਾਂ ਲੋਕਾਂ ਨਾਲ ਦੋਸਤੀਆਂ ਕਰਦੇ ਹਨ ਜੋ ਕੁਫ਼ਰ ਕਰਦੇ ਸਨ। ਜੋ ਵੀ ਉਹਨਾਂ ਦੇ ਮਨਾਂ ਨੇ ਅੱਗੇ (ਪਰਲੋਕ ਲਈ) ਭੇਜਿਆ ਹੇ, ਉਹ ਬਹੁਤ ਹੀ ਬੁਰਾ ਹੇ, ਅੱਲਾਹ ਇਹਨਾਂ ਤੋਂ ਨਰਾਜ਼ ਹੇ, ਹੁਣ ਉਹ ਸਦਾ (ਨਰਕ ਦੇ) ਅਜ਼ਾਬ ਵਿਚ ਹੀ ਰਹਿਣਗੇ।